ਰਾਸ਼ਟਰਪਤੀ ਰਾਜ ਨਾਲ ਜੁੜੀ ਵੱਡੀ ਖ਼ਬਰ, ਬੀਜੇਪੀ ਨੇ ਕਰਤਾ ਆਹ ਕੰਮ
ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਪ੍ਰਦਰਸ਼ਨ ਕਰਕੇ ਦੇਸ਼ ਦੇ ਰਾਸ਼ਟਰਪਤੀ ਤੇ ਗਵਰਨਰ ਦੇ ਨਾਂ ‘ਤੇ ਮੰਗ ਪੱਤਰ ਸੌਂਪ ਕੇ ਪੰਜਾਬ ਦੀ ਚੰਨੀ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਭਾਜਪਾ ਵੱਲੋਂ ਲੁਧਿਆਣਾ ਅੰਦਰ ਡੀਸੀ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਾਹੌਲ ਹੋਇਆ ਤਨਾਅਪੂਰਣ ਬਣ ਗਿਆ। ਅੰਮ੍ਰਿਤਸਰ ‘ਚ ਦੇ […]
ਰਾਸ਼ਟਰਪਤੀ ਰਾਜ ਨਾਲ ਜੁੜੀ ਵੱਡੀ ਖ਼ਬਰ, ਬੀਜੇਪੀ ਨੇ ਕਰਤਾ ਆਹ ਕੰਮ Read More »